Bible Language

Acts 7:21 (HCSB) Holman Christian Standard Bible

Versions

PAV   ਅਤੇ ਜਾਂ ਉਹ ਬਾਹਰ ਸੁੱਟਿਆ ਗਿਆ ਤਾਂ ਫ਼ਿਰਊਨ ਦੀ ਧੀ ਨੇ ਉਹ ਨੂੰ ਉਠਾ ਲਿਆ ਅਤੇ ਉਹ ਨੂੰ ਆਪਣਾ ਪੁੱਤ੍ਰ ਕਰਕੇ ਪਾਲਿਆ
ERVPA   ਜਦੋਂ ਉਸਨੂੰ ਬਾਹਰ ਛੱਡ ਦਿੱਤਾ ਗਿਆ, ਤੂੰ ਫ਼ਿਰਊਨ ਦੀ ਧੀ ਨੇ ਉਸਨੂੰ ਗੋਦ ਲਿਆ ਅਤੇ ਉਸਨੂੰ ਆਪਣੇ ਪੁੱਤਰ ਵਾਂਗ ਪਾਲਿਆ ਪੋਸਿਆ।
IRVPA   ਅਤੇ ਜਦੋਂ ਉਹ ਬਾਹਰ ਸੁੱਟਿਆ ਗਿਆ ਤਾਂ ਫ਼ਿਰਊਨ ਦੀ ਧੀ ਨੇ ਉਸ ਨੂੰ ਚੁੱਕ ਲਿਆ ਅਤੇ ਉਹ ਨੂੰ ਆਪਣਾ ਪੁੱਤਰ ਬਣਾ ਕੇ ਪਾਲਿਆ।