Bible Language

Acts 7:36 (HCSB) Holman Christian Standard Bible

Versions

PAV   ਇਹੋ ਮਨੁੱਖ ਮਿਸਰ ਵਿੱਚ ਅਤੇ ਲਾਲ ਸਮੁੰਦਰ ਵਿੱਚ ਅਤੇ ਉਜਾੜ ਵਿੱਚ ਚਾਹਲੀਆਂ ਵਰਿਹਾਂ ਤੀਕੁਰ ਅਚੰਭੇ ਅਤੇ ਨਿਸ਼ਾਨ ਵਿਖਾ ਕੇ ਉਨ੍ਹਾਂ ਨੂੰ ਕੱਢ ਲਿਆਇਆ
ERVPA   ਉਹੀ ਹੈ ਜਿਸਨੇ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਕਢਿਆ ਸੀ। ਉਸਨੇ ਸ਼ਕਤੀਸ਼ਾਲੀ ਕਰਤੱਬ ਅਤੇ ਕਰਿਸ਼ਮੇ ਮਿਸਰ ਵਿੱਚ ਅਤੇ ਲਾਲ ਸਮੁੰਦਰ ਵਿੱਚ ਅਤੇ ਉਜਾਡ਼ ਵਿੱਚ ਚਾਲ੍ਹੀ ਸਾਲ ਤੱਕ ਕੀਤੇ।
IRVPA   ਇਹੋ ਮਨੁੱਖ ਮਿਸਰ, ਲਾਲ ਸਮੁੰਦਰ, ਉਜਾੜ ਵਿੱਚ ਚਾਲ੍ਹੀ ਸਾਲਾਂ ਤੱਕ ਅਚਰਜ਼ ਕੰਮ ਅਤੇ ਨਿਸ਼ਾਨ ਵਿਖਾ ਕੇ ਉਨ੍ਹਾਂ ਨੂੰ ਕੱਢ ਲੈ ਆਇਆ।