Bible Language

Acts 7:41 (HCSB) Holman Christian Standard Bible

Versions

PAV   ਉਨ੍ਹੀਂ ਦਿਨੀਂ ਉਨ੍ਹਾਂ ਨੇ ਇੱਕ ਵੱਛਾ ਬਣਾਇਆ ਅਤੇ ਉਸ ਮੂਰਤ ਨੂੰ ਬਲੀਦਾਨ ਚੜ੍ਹਾਇਆ ਅਤੇ ਆਪਣੇ ਹੱਥਾਂ ਦੇ ਕੰਮ ਉੱਤੇ ਖੁਸ਼ੀ ਮਨਾਈ
ERVPA   ਤੱਦ ਲੋਕਾਂ ਨੇ ਇੱਕ ਵਛਡ਼ੇ ਦੀ ਮੂਰਤ ਬਣਾਈ ਅਤੇ ਉਸ ਮੂਰਤ ਦਾ ਬਲੀਦਾਨ ਚਢ਼ਾਇਆ ਅਤੇ ਉਹ ਆਪਣੇ ਹੱਥਾਂ ਨਾਲ ਅਜਿਹੀ ਮੂਰਤ ਬਣਾਕੇ ਬਡ਼ੇ ਖੁਸ਼ ਸਨ।
IRVPA   ਤਾਂ ਉਨ੍ਹਾਂ ਨੇ ਇੱਕ ਵੱਛਾ ਬਣਾਇਆ ਅਤੇ ਉਸ ਮੂਰਤੀ ਅੱਗੇ ਬਲੀ ਚੜਾਈ ਅਤੇ ਆਪਣੇ ਹੱਥਾਂ ਦੇ ਕੰਮ ਉੱਤੇ ਖੁਸ਼ੀ ਮਨਾਈ।