Bible Language

Acts 7:45 (HCSB) Holman Christian Standard Bible

Versions

PAV   ਅਤੇ ਉਸ ਨੂੰ ਸਾਡੇ ਪਿਉ ਦਾਦੇ ਅਗਲਿਆਂ ਤੋਂ ਪਾ ਕੇ ਯਹੋਸ਼ੁਆ ਦੇ ਨਾਲ ਤਦ ਐੱਥੇ ਲਿਆਏ ਜਦ ਉਨ੍ਹਾਂ ਕੌਮਾਂ ਦੀ ਮਿਲਖ ਪਾਈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਡੇ ਪਿਉ ਦਾਦਿਆਂ ਦੇ ਅੱਗਿਓ ਕੱਢ ਦਿੱਤਾ ਅਤੇ ਉਹ ਦਾਊਦ ਦੇ ਦਿਨਾਂ ਤੀਕ ਰਿਹਾ
ERVPA   ਬਾਅਦ ਵਿੱਚ ਯਹੋਸ਼ੁਆ ਨੇ ਦੂਜੇ ਰਾਜਾਂ ਦੀ ਜ਼ਮੀਨ ਤੇ ਕਬਜ਼ਾ ਕਰਨ ਲਈ ਸਾਡੇ ਪੁਰਖਿਆਂ ਨੂੰ ਅੱਗੇ ਲਾਇਆ। ਸਾਡੇ ਲੋਕ ਉਥੇ ਗਏ ਅਤੇ ਪਰਮੇਸ਼ੁਰ ਨੇ ਉਥੋਂ ਦੂਜੇ ਲੋਕਾਂ ਨੂੰ ਬਾਹਰ ਕਢਿਆ। ਜਦੋਂ ਸਾਡੇ ਲੋਕ ਇਸ ਨਵੀਂ ਧਰਤੀ ਤੇ ਗਏ, ਤਾਂ ਇਹੋ ਤੰਬੂ ਉਹ ਆਪਣੇ ਨਾਲ ਲੈ ਗਏ। ਸਾਡੇ ਲੋਕਾਂ ਨੂੰ ਇਹ ਤੰਬੂ ਆਪਣੇ ਪਿਤਰਾਂ ਕੋਲੋਂ ਮਿਲਿਆ ਸੀ, ਅਤੇ ਇਹ ਦਾਉਦ ਦੇ ਸਮੇਂ ਤੱਕ ਉਨ੍ਹਾਂ ਕੋਲ ਸੀ।
IRVPA   ਅਤੇ ਉਸ ਨੂੰ ਸਾਡੇ ਪਿਉ-ਦਾਦਿਆਂ ਤੋਂ ਲੈ ਕੇ ਯਹੋਸ਼ੁਆ ਦੇ ਨਾਲ ਇਸ ਜਗ੍ਹਾ ਤੇ ਲਿਆਏ, ਜਿਸ ਸਮੇਂ ਉਹਨਾਂ ਨੇ ਉਨ੍ਹਾਂ ਕੌਮਾਂ ਉੱਤੇ ਅਧਿਕਾਰ ਪਾਇਆ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਦੇ ਅੱਗਿਓਂ ਕੱਢ ਦਿੱਤਾ ਅਤੇ ਉਹ ਡੇਰਾ ਦਾਊਦ ਦੇ ਦਿਨਾਂ ਤੱਕ ਰਿਹਾ।