Versions
PAV ਤੁਸਾਂ ਸ਼ਰਾ ਨੂੰ ਜਿਹੀ ਦੂਤਾਂ ਦੇ ਰਾਹੀਂ ਠਹਿਰਾਈ ਗਈ ਸੀ ਪਾਇਆ ਪਰ ਉਹ ਦੀ ਪਾਲਨਾ ਨਾ ਕੀਤੀ।।
ERVPA ਤੁਸੀਂ ਉਹ ਲੋਕ ਹੋ, ਜਿਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਪ੍ਰਾਪਤ ਹੋਈ। ਪਰਮੇਸ਼ੁਰ ਨੇ ਤੁਹਾਨੂੰ ਇਹ ਸ਼ਰ੍ਹਾ ਦੂਤਾਂ ਦੁਆਰਾ ਦਿੱਤੀ ਪਰ ਤੁਸੀਂ ਉਸਦੀ ਪਾਲਣਾ ਨਾ ਕਰ ਸਕੇ।”
IRVPA ਤੁਸੀਂ ਬਿਵਸਥਾ ਨੂੰ ਜਿਹੜੀ ਦੂਤਾਂ ਦੇ ਰਾਹੀਂ ਠਹਿਰਾਈ ਗਈ ਸੀ ਪਾਇਆ ਪਰ ਉਹ ਦੀ ਪਾਲਨਾ ਨਾ ਕੀਤੀ। PS