Versions
PAV ਫੇਰ ਉਹ ਗੋਡੇ ਟੇਕ ਕੇ ਉੱਚੀ ਬੋਲਿਆ ਕਿ ਹੇ ਪ੍ਰਭੁ ਇਹ ਪਾਪ ਉਨ੍ਹਾਂ ਦੇ ਜੁੰਮੇ ਨਾ ਲਾ! ਅਤੇ ਇਹ ਕਹਿ ਕੇ ਉਹ ਸੌਂ ਗਿਆ, ਅਰ ਸੌਲੁਸ ਉਹ ਦੇ ਮਾਰ ਦੇਣ ਉੱਤੇ ਰਾਜ਼ੀ ਸੀ।।
ERVPA ਉਹ ਆਪਣੇ ਗੋਡੇ ਟੇਕ ਕੇ ਕੂਕ ਰਿਹਾ ਸੀ, “ਹੇ ਪ੍ਰਭੂ। ਇਹ ਪਾਪ ਉਨ੍ਹਾਂ ਦੇ ਜੁਂਮੇ ਨਾ ਲਾਵੀ।” ਇਹ ਆਖਣ ਤੋਂ ਬਾਅਦ ਉਹ ਮਰ ਗਿਆ।
IRVPA ਫਿਰ ਉਹ ਗੋਡਿਆਂ ਤੇ ਆ ਕੇ ਉੱਚੀ ਆਵਾਜ਼ ਨਾਲ ਬੋਲਿਆ ਕਿ, ਹੇ ਪ੍ਰਭੂ ਇਹ ਪਾਪ ਉਨ੍ਹਾਂ ਦੇ ਉੱਪਰ ਨਾ ਆਵੇ, ਅਤੇ ਇਹ ਕਹਿ ਕੇ ਉਹ ਸੌਂ ਗਿਆ l PE