Bible Language

Acts 8 (HCSB) Holman Christian Standard Bible

Versions

PAV   ਉਸੇ ਦਿਨ ਕਲੀਸਿਯਾ ਉੱਤੇ ਜੋ ਯਰੂਸ਼ਲਮ ਵਿੱਚ ਸੀ ਵੱਡਾ ਕਸ਼ਟ ਹੋਣ ਲੱਗਾ ਅਤੇ ਰਸੂਲਾਂ ਤੋਂ ਬਿਨਾ ਓਹ ਸਭ ਯਹੂਦਿਯਾ ਅਰ ਸਾਮਰਿਯਾ ਦੇ ਦੇਸਾਂ ਖਿੰਡ ਗਏ
ERVPA   ਸੌਲੂਸ ਨੇ ਇਸਤੀਫ਼ਾਨ ਦੇ ਮਾਰੇ ਜਾਣ ਲਈ ਆਪਣੀ ਮੰਜ਼ੂਰੀ ਦੇ ਦਿੱਤੀ।
IRVPA   {ਕਲੀਸਿਯਾ ਦਾ ਸਤਾਇਆ ਜਾਣਾ} PS ਸੌਲੁਸ ਉਹ ਦੇ ਮਾਰ ਦੇਣ ਤੋਂ ਰਾਜ਼ੀ ਸੀ। ਉਸ ਦਿਨ ਕਲੀਸਿਯਾ ਉੱਤੇ ਜੋ ਯਰੂਸ਼ਲਮ ਵਿੱਚ ਸੀ ਵੱਡਾ ਕਸ਼ਟ ਹੋਣ ਲੱਗਾ, ਅਤੇ ਰਸੂਲਾਂ ਤੋਂ ਬਿਨ੍ਹਾਂ ਉਹ ਸਭ ਯਹੂਦਿਯਾ ਅਤੇ ਸਾਮਰਿਯਾ ਦੇ ਦੇਸਾਂ ਵਿੱਚ ਖਿੱਲਰ ਗਏ।