Bible Language

Acts 8:11 (HCSB) Holman Christian Standard Bible

Versions

PAV   ਅਤੇ ਉਨ੍ਹਾਂ ਉਹ ਦੀ ਵੱਲ ਇਸ ਕਰਕੇ ਚਿੱਤ ਲਾਇਆ ਕਿ ਉਹ ਨੇ ਬਹੁਤ ਚਿਰ ਤੋਂ ਜਾਦੂ ਕਰ ਕੇ ਉਨ੍ਹਾਂ ਨੂੰ ਹੈਰਾਨ ਕਰ ਰੱਖਿਆ ਸੀ
ERVPA   ਕਿਉਂਕਿ ਲੋਕ ਉਸਦੇ ਜਾਦੂ ਤੋਂ ਲੰਬੇ ਸਮੇਂ ਤੱਕ ਹੈਰਾਨ ਸਨ, ਉਨ੍ਹਾਂ ਵਿੱਚੋਂ ਬਹੁਤ ਸਾਰੇ ਉਸਦਾ ਅਨੁਸਰਣ ਕਰ ਰਹੇ ਸਨ।
IRVPA   ਅਤੇ ਉਨ੍ਹਾਂ ਉਹ ਦੀ ਵੱਲ ਇਸ ਕਰਕੇ ਮਨ ਲਾਇਆ ਕਿ ਉਹ ਨੇ ਬਹੁਤ ਸਮੇਂ ਤੋਂ ਜਾਦੂ ਕਰ ਕੇ ਉਨ੍ਹਾਂ ਨੂੰ ਹੈਰਾਨ ਕਰ ਰੱਖਿਆ ਸੀ।