Bible Language

Acts 8:13 (HCSB) Holman Christian Standard Bible

Versions

PAV   ਨਾਲੇ ਸ਼ਮਊਨ ਨੇ ਆਪ ਵੀ ਪਰਤੀਤ ਕੀਤੀ ਅਤੇ ਬਪਤਿਸਮਾ ਲੈ ਕੇ ਫ਼ਿਲਿੱਪੁਸ ਦੇ ਨਾਲ ਹੀ ਰਿਹਾ ਅਤੇ ਨਿਸ਼ਾਨੀਆਂ ਅਤੇ ਵੱਡੀਆਂ ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਦੰਗ ਹੋਇਆ।।
ERVPA   ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ। ਸ਼ਮਊਨ ਫ਼ਿਲਿਪੁੱਸ ਦੇ ਨਾਲ ਠਹਿਰਿਆ। ਉਸਨੇ ਚਮਤਕਾਰੀ ਨਿਸ਼ਾਨੀਆਂ ਅਤੇ ਸ਼ਕਤੀਸ਼ਲੀ ਗੱਲਾਂ ਵੇਖੀਆਂ। ਅਤੇ ਉਹ ਹੈਰਾਨ ਰਹਿ ਗਿਆ।
IRVPA   ਅਤੇ ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲੈ ਕੇ ਫ਼ਿਲਿਪੁੱਸ ਦੇ ਨਾਲ ਰਹਿਣ ਲੱਗਾ ਅਤੇ ਨਿਸ਼ਾਨੀਆਂ, ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਹੈਰਾਨ ਰਹਿ ਗਿਆ। PS