Bible Language

Acts 8:19 (HCSB) Holman Christian Standard Bible

Versions

PAV   ਅਤੇ ਬੋਲਿਆ ਕਿ ਮੈਨੂੰ ਭੀ ਇਹ ਸ਼ਕਤੀ ਦਿਓ ਤਾਂ ਜੋ ਮੈਂ ਜਿਸ ਕਿਸੇ ਤੇ ਹੱਥ ਰੱਖਾਂ ਸੋ ਉਹ ਨੂੰ ਪਵਿੱਤ੍ਰ ਆਤਮਾ ਮਿਲੇ
ERVPA   ਅਤੇ ਕਿਹਾ, “ਮੈਨੂੰ ਵੀ ਇਹ ਸ਼ਕਤੀ ਦੇ ਦੇਵੋ ਤਾਂ ਜੋ ਜਿਸ ਮਨੁੱਖ ਉੱਪਰ ਵੀ ਮੈਂ ਇਉਂ ਹੱਥ ਰਖਾਂ ਉਸਨੂੰ ਪਵਿੱਤਰ ਆਤਮਾ ਮਿਲ ਜਾਵੇ।”
IRVPA   ਅਤੇ ਬੋਲਿਆ ਕਿ ਮੈਨੂੰ ਵੀ ਇਹ ਸਮਰੱਥਾ ਦਿਉ ਤਾਂ ਜੋ ਮੈਂ ਜਿਸ ਕਿਸੇ ਤੇ ਹੱਥ ਰੱਖਾਂ ਉਹ ਵੀ ਪਵਿੱਤਰ ਆਤਮਾ ਨਾਲ ਭਰ ਜਾਵੇ।