Bible Language

Acts 8:22 (HCSB) Holman Christian Standard Bible

Versions

PAV   ਸੋ ਤੂੰ ਆਪਣੀ ਇਸ ਬੁਰਿਆਈ ਤੋਂ ਤੋਬਾ ਕਰ ਅਤੇ ਪ੍ਰਭੁ ਦੇ ਅੱਗੇ ਬੇਨਤੀ ਕਰ ਤਾਂ ਕੀ ਜਾਣੀਏ ਜੋ ਤੇਰੇ ਮਨ ਦੀ ਸੋਚ ਮਾਫ਼ ਕੀਤੀ ਜਾਵੇ
ERVPA   ਆਪਣਾ ਦਿਲ ਬਦਲ ਅਤੇ ਆਪਣੀਆਂ ਬਦਕਾਰੀਆਂ ਤੋਂ ਹਟ ਜਾ। ਪ੍ਰਭੂਂ ਨੂੰ ਪ੍ਰਾਰਥਨਾ ਕਰ, ਸ਼ਾਇਦ ਉਹ ਤੇਰੇ ਇਸ ਤਰ੍ਹਾਂ ਸੋਚਣ ਤੇ ਤੈਨੂੰ ਮੁਆਫ਼ ਕਰ ਦੇਵੇ।
IRVPA   ਤੂੰ ਆਪਣੀ ਇਸ ਬੁਰਿਆਈ ਤੋਂ ਤੋਬਾ ਕਰ ਅਤੇ ਪ੍ਰਭੂ ਦੇ ਅੱਗੇ ਬੇਨਤੀ ਕਰ ਤਾਂ ਜੋ ਤੇਰੇ ਮਨ ਵਿੱਚ ਸੋਚ ਹੈ ਮਾਫ਼ ਕੀਤੀ ਜਾਵੇ।