Bible Language

Acts 8:34 (HCSB) Holman Christian Standard Bible

Versions

PAV   ਤਾਂ ਉਸ ਖੋਜੇ ਨੇ ਅੱਗੋਂ ਫ਼ਿਲਿੱਪੁਸ ਨੂੰ ਆਖਿਆ, ਮੈਂ ਤੇਰੇ ਅੱਗੇ ਇਹ ਅਰਜ਼ ਕਰਦਾ ਹਾਂ ਭਈ ਨਬੀ ਕਿਹ ਦੀ ਗੱਲ ਕਰਦਾ ਹੈ, ਆਪਣੀ ਯਾਂ ਕਿਸੇ ਹੋਰ ਜਣੇ ਦੀॽ
ERVPA   ਉਸ ਅਫ਼ਸਰ ਨੇ ਫ਼ਿਲਿਪੁੱਸ ਨੂੰ ਕਿਹਾ, “ਕਿਰਪਾ ਕਰਕੇ ਮੈਨੂੰ ਦੱਸੋ ਕਿ ਨਬੀ ਕਿਸਦੀ ਗੱਲ ਕਰ ਰਿਹਾ ਹੈ? ਆਪਣੀ ਜਾਂ ਕਿਸੇ ਹੋਰ ਦੀ?”
IRVPA   ਤਾਂ ਉਸ ਖੋਜੇ ਨੇ ਅੱਗੋਂ ਫ਼ਿਲਿਪੁੱਸ ਨੂੰ ਆਖਿਆ, ਮੈਂ ਤੇਰੇ ਅੱਗੇ ਇਹ ਬੇਨਤੀ ਕਰਦਾ ਹਾਂ ਕਿ ਨਬੀ ਕਿਸ ਦੀ ਗੱਲ ਕਰਦਾ ਹੈ, ਆਪਣੀ ਜਾਂ ਕਿਸੇ ਹੋਰ ਦੀ?