Bible Language

Acts 8:4 (HCSB) Holman Christian Standard Bible

Versions

PAV   ਸੋ ਜਿਹੜੇ ਖਿੰਡ ਗਏ ਸਨ ਬਚਨ ਦੀ ਖੁਸ਼ ਖਬਰੀ ਸੁਣਾਉਂਦੇ ਫਿਰੇ
ERVPA   ਨਿਹਚਾਵਾਨ ਮਨੁੱਖ ਹਰ ਪਾਸੇ ਫ਼ੈਲ ਗਏ, ਅਤੇ ਉਹ ਜਿਥੇ ਜਿਥੇ ਵੀ ਗਏ, ਉਨ੍ਹਾਂ ਨੇ ਉਥੇ ਲੋਕਾਂ ਨੂੰ ਖੁਸ਼ਖਬਰੀ ਦਿੱਤੀ।
IRVPA   {ਸਾਮਰਿਯਾ ਵਿੱਚ ਫਿਲਿਪੁੱਸ ਦਾ ਪਰਚਾਰ} PS ਜਿਹੜੇ ਖਿੱਲਰ ਗਏ ਸਨ, ਘੁੰਮਦੇ ਫਿਰਦੇ ਬਚਨ ਦੀ ਖੁਸ਼ਖਬਰੀ ਦਾ ਪਰਚਾਰ ਕਰਨ ਲੱਗੇ।