Bible Language

Acts 9:24 (HCSB) Holman Christian Standard Bible

Versions

PAV   ਪਰ ਉਨ੍ਹਾਂ ਦਾ ਮਤਾ ਸੌਲੁਸ ਨੂੰ ਮਲੂਮ ਹੋ ਗਿਆ ਅਤੇ ਉਨ੍ਹਾਂ ਨੇ ਰਾਤ ਦਿਨ ਦਰਵੱਜਾਂ ਦੀ ਵੀ ਰਾਖੀ ਕੀਤੀ ਭਈ ਉਹ ਨੂੰ ਮਾਰ ਸੁੱਟਣ
ERVPA   ਉਹ ਸੌਲੁਸ ਲਈ ਸ਼ਹਿਰ ਦੇ ਦਰਵਾਜਿਆਂ ਤੇ ਦਿਨ-ਰਾਤ ਪਹਿਰਾ ਦੇ ਰਹੇ ਸਨ, ਕਿਉਂਕਿ ਉਹ ਉਸਨੂੰ ਜਾਨੋਂ ਹੀ ਮਾਰ ਮੁਕਾਉਣਾ ਚਾਹੁੰਦੇ ਸੀ ਪਰ ਸੌਲੁਸ ਨੂੰ ਉਨ੍ਹਾਂ ਦੀ ਵਿਉਂਤ ਦਾ ਪਤਾ ਲੱਗ ਗਿਆ।
IRVPA   ਪਰ ਉਨ੍ਹਾਂ ਦੀ ਯੋਜਨਾਂ ਸੌਲੁਸ ਨੂੰ ਪਤਾ ਲੱਗ ਗਈ ਅਤੇ ਉਨਾਂ ਨੇ ਰਾਤ-ਦਿਨ ਦਰਵਾਜਿਆਂ ਦੀ ਵੀ ਰਾਖੀ ਕੀਤੀ ਕਿ ਉਹ ਨੂੰ ਮਾਰ ਸੁੱਟਣ।