Bible Language

Acts 9:27 (HCSB) Holman Christian Standard Bible

Versions

PAV   ਪਰ ਬਰਨਬਾਸ ਉਹ ਨੂੰ ਰਸੂਲਾਂ ਦੇ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਭਈ ਉਹ ਨੇ ਕਿਸ ਪਰਕਾਰ ਰਾਹ ਵਿੱਚ ਪ੍ਰਭੁ ਨੂੰ ਡਿੱਠਾ ਸੀ ਅਤੇ ਉਸ ਨੇ ਉਹ ਦੇ ਨਾਲ ਗੱਲਾਂ ਕੀਤੀਆਂ ਅਤੇ ਉਹ ਕਿਸ ਤਰਾਂ ਦੰਮਿਸਕ ਵਿੱਚ ਯਿਸੂ ਦੇ ਨਾਮ ਉੱਤੇ ਬੇਧੜਕ ਬਚਨ ਕਰਦਾ ਸੀ
ERVPA   ਪਰ ਬਰਨਬਾਸ ਉਸਨੂੰ ਰਸੂਲਾਂ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਸ੍ਸੌਲੁਸ ਨੇ ਕਿਵੇਂ ਦੰਮਿਸ਼ਕ ਦੇ ਰਾਹ ਵਿੱਚ ਪ੍ਰਭੂ ਨੂੰ ਵੇਖਿਆ ਸੀ। ਅਤੇ ਉਸਨੇ ਉਸ ਨਾਲ ਗੱਲਾਂ ਵੀ ਕੀਤੀਆਂ ਸਨ ਅਤੇ ਕਿਵੇਂ ਉਹ ਦੰਮਿਸ਼ਕ ਵਿੱਚ ਪ੍ਰਭੂ ਦੇ ਨਾਂ ਉੱਤੇ ਬੇਧਡ਼ਕ ਹੋਕੇ ਉਪਦੇਸ਼ ਦਿੰਦਾ ਸੀ।
IRVPA   ਪਰ ਬਰਨਬਾਸ ਉਹ ਨੂੰ ਰਸੂਲਾਂ ਦੇ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਉਹ ਨੇ ਕਿਸ ਪਰਕਾਰ ਰਾਹ ਵਿੱਚ ਪ੍ਰਭੂ ਨੂੰ ਦੇਖਿਆ ਸੀ ਅਤੇ ਉਸ ਨੇ ਉਹ ਦੇ ਨਾਲ ਗੱਲਾਂ ਕੀਤੀਆਂ ਅਤੇ ਉਹ ਕਿਸ ਤਰ੍ਹਾਂ ਦੰਮਿਸ਼ਕ ਵਿੱਚ ਯਿਸੂ ਦੇ ਨਾਮ ਉੱਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ।