Bible Language

Acts 9:30 (HCSB) Holman Christian Standard Bible

Versions

PAV   ਜਾਂ ਭਾਈਆਂ ਨੂੰ ਇਹ ਮਲੂਮ ਹੋਇਆ ਤਾਂ ਓਹ ਉਸ ਨੂੰ ਕੈਸਰਿਯਾ ਵਿੱਚ ਲਿਆਏ ਅਤੇ ਤਰਸੁਸ ਦੀ ਵੱਲ ਤੋਰ ਦਿੱਤਾ।।
ERVPA   ਜਦੋਂ ਭਰਾਵਾਂ ਨੂੰ ਇਸਦਾ ਪਤਾ ਲੱਗਾ, ਉਹ ਉਸਨੂੰ ਕੈਸਰਿਯਾ ਲੈ ਗਏ ਅਤੇ ਉਨ੍ਹਾਂ ਨੇ ਉਥੋਂ ਉਸਨੂੰ, ਤਰਸੁਸ ਨੂੰ ਭੇਜ ਦਿੱਤਾ।
IRVPA   ਜਦੋਂ ਭਰਾਵਾਂ ਨੂੰ ਇਹ ਪਤਾ ਲੱਗਿਆ ਤਾਂ ਉਹ ਉਸ ਨੂੰ ਕੈਸਰਿਯਾ ਵਿੱਚ ਲਿਆਏ ਅਤੇ ਤਰਸੁਸ ਦੀ ਵੱਲ ਭੇਜ ਦਿੱਤਾ।