Bible Language

Acts 9:36 (HCSB) Holman Christian Standard Bible

Versions

PAV   ਯਾੱਪਾ ਵਿੱਚ ਤਬਿਥਾ ਕਰਕੇ ਜਿਹ ਦਾ ਅਰਥ ਹਰਨੀ ਹੈ ਇੱਕ ਚੇਲੀ ਸੀ ਇਹ ਤੀਵੀਂ ਸ਼ੁਭ ਕਰਮਾਂ ਅਤੇ ਪੁੰਨ ਦਾਨ ਕਰਨ ਵਿੱਚ ਰੁੱਝੀ ਰਹਿੰਦੀ ਸੀ
ERVPA   ਯੱਪਾ ਵਿੱਚ ਤਬਿਥਾ ਨਾਂ ਦੀ ਇੱਕ ਚੇਲੀ ਸੀ ਜਿਸ ਦਾ ਯੂਨਾਨੀ ਭਾਸ਼ਾ ਵਿੱਚ ਅਰਥ ਹੈ ਹਿਰਨੀ। ਇਸ ਔਰਤ ਨੇ ਹਮੇਸ਼ਾ ਲੋਕਾਂ ਲਈ ਬਡ਼ੇ ਚੰਗੇ ਕੰਮ ਕੀਤੇ ਸਨ ਅਤੇ ਹਮੇਸ਼ਾ ਗਰੀਬ ਲੋਕਾਂ ਦੀ ਮਦਦ ਕੀਤੀ ਸੀ।
IRVPA   ਯਾਪਾ ਵਿੱਚ ਤਬਿਥਾ ਨਾਮ ਦੀ ਅਰਥਾਤ ਦੋਰਕਸ ਇੱਕ ਚੇਲੀ ਸੀ ਜਿਸ ਦਾ ਅਰਥ ਹਰਨੀ ਹੈ। ਇਹ ਔਰਤ ਭਲੇ ਕੰਮਾਂ ਅਤੇ ਪੁੰਨ ਦਾਨ ਕਰਨ ਵਿੱਚ ਰੁੱਝੀ ਰਹਿੰਦੀ ਸੀ।