Bible Language

Acts 9:7 (HCSB) Holman Christian Standard Bible

Versions

PAV   ਜਿਹੜੇ ਪੁਰਖ ਉਹ ਦੇ ਨਾਲ ਪੈਂਡਾ ਕਰਦੇ ਸਨ ਓਹ ਚੁੱਪ ਚਾਪ ਖੜੇ ਰਹੇ ਕਿ ਉਨ੍ਹਾਂ ਅਵਾਜ਼ ਤਾਂ ਸੁਣੀ ਪਰ ਕਿਸੇ ਨੂੰ ਡਿੱਠਾ ਨਾ ਸੀ
ERVPA   ਜਿਹਡ਼ੇ ਮਨੁੱਖ ਉਸਦੇ ਨਾਲ ਸਫ਼ਰ ਕਰ ਰਹੇ ਸਨ, ਉਹ ਚੁੱਪ-ਚਾਪ ਖਢ਼ੇ ਰਹੇ। ਉਨ੍ਹਾਂ ਨੇ ਆਵਾਜ਼ ਤਾਂ ਸੁਣੀ ਪਰ ਉਨ੍ਹਾਂ ਨੂੰ ਦਿਖਿਆ ਕੁਝ ਨਹੀਂ ਸੀ।
IRVPA   ਜਿਹੜੇ ਆਦਮੀ ਉਹ ਦੇ ਨਾਲ ਤੁਰੇ ਜਾਂਦੇ ਸਨ, ਉਹ ਚੁੱਪ-ਚਾਪ ਖੜੇ ਰਹੇ ਕਿ ਉਨ੍ਹਾਂ ਅਵਾਜ਼ ਤਾਂ ਸੁਣੀ ਪਰ ਕਿਸੇ ਨੂੰ ਵੇਖਿਆ ਨਹੀਂ ਸੀ।