Bible Language

Acts 9:8 (HCSB) Holman Christian Standard Bible

Versions

PAV   ਸੌਲੁਸ ਭੋਂ ਉੱਤੋਂ ਉੱਠਿਆ ਪਰ ਜਾਂ ਆਪਣੀਆਂ ਅੱਖਾਂ ਖੋਲ੍ਹੀਆਂ ਤਾਂ ਉਹ ਨੂੰ ਕੁਝ ਨਾ ਦਿੱਸਿਆ ਅਰ ਉਹ ਦਾ ਹੱਥ ਫੜ ਕੇ ਦੰਮਿਸਕ ਵਿੱਚ ਲਿਆਏ
ERVPA   ਸੌਲੁਸ ਜਦੋਂ ਜ਼ਮੀਨ ਤੋਂ ਉਠਿਆ ਤਾਂ ਉਸਨੇ ਆਪਣੀਆਂ ਅਖਾਂ ਖੋਲ੍ਹੀਆਂ ਪਰ ਉਹ ਕੁਝ ਵੇਖ ਨਾ ਸਕਿਆ। ਤਾਂ ਉਨ੍ਹਾਂ ਲੋਕਾਂ ਨੇ ਉਸਦਾ ਹੱਥ ਫ਼ਡ਼ਿਆ ਅਤੇ ਉਸਨੂੰ ਦੰਮਿਸਕ ਵਿੱਚ ਲੈ ਆਏ।
IRVPA   ਸੌਲੁਸ ਜ਼ਮੀਨ ਤੋਂ ਉੱਠਿਆ ਪਰ ਜਦੋਂ ਆਪਣੀਆਂ ਅੱਖਾਂ ਖੋਲ੍ਹੀਆਂ ਤਾਂ ਉਹ ਨੂੰ ਕੁਝ ਵੀ ਨਜ਼ਰ ਨਹੀਂ ਰਿਹਾ ਸੀ, ਅਤੇ ਉਹ ਦਾ ਹੱਥ ਫੜ੍ਹ ਕੇ ਦੰਮਿਸ਼ਕ ਵਿੱਚ ਲਿਆਏ।