Versions
PAV ਯਹੋਵਾਹ ਇਉਂ ਫ਼ਰਮਾਉਂਦਾ ਹੈ,- ਅੰਮੋਨੀਆਂ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਓਹਨਾਂ ਨੇ ਗਿਲਆਦ ਦੀਆਂ ਗਰਭਵੰਤੀਆਂ ਨੂੰ ਚੀਰਿਆ, ਤਾਂ ਜੋ ਓਹ ਆਪਣੀ ਹੱਦ ਵਧਾਉਣ।
IRVPA {ਅੰਮੋਨ} PS ਯਹੋਵਾਹ ਇਹ ਫ਼ਰਮਾਉਂਦਾ ਹੈ, “ਅੰਮੋਨੀਆਂ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਨ੍ਹਾਂ ਨੇ ਆਪਣੀ ਹੱਦ ਵਧਾਉਣ ਲਈ ਗਿਲਆਦ ਦੀਆਂ ਗਰਭਵਤੀਆਂ ਨੂੰ ਚੀਰ ਦਿੱਤਾ।