Bible Language

Amos 1:9 (HCSB) Holman Christian Standard Bible

Versions

PAV   ਯਹੋਵਾਹ ਇਉਂ ਫ਼ਰਮਾਉਂਦਾ ਹੈ, - ਸੂਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਓਹਨਾਂ ਨੇ ਇੱਕ ਪੂਰੀ ਉੱਮਤ ਨੂੰ ਅਦੋਮ ਦੇ ਹਵਾਲੇ ਕੀਤਾ, ਅਤੇ ਭਾਈਚਾਰੇ ਦਾ ਨੇਮ ਚੇਤੇ ਨਾ ਰੱਖਿਆ।
IRVPA   {ਸੂਰ} PS ਯਹੋਵਾਹ ਇਹ ਫ਼ਰਮਾਉਂਦਾ ਹੈ, “ਸੂਰ ਸ਼ਹਿਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ ਕਿਉਂ ਜੋ ਉਨ੍ਹਾਂ ਨੇ ਇੱਕ ਪੂਰੀ ਕੌਮ ਨੂੰ ਅਦੋਮ ਦੇ ਹਵਾਲੇ ਕਰ ਦਿੱਤਾ ਅਤੇ ਭਾਈਚਾਰੇ ਦਾ ਨੇਮ ਯਾਦ ਨਾ ਰੱਖਿਆ।