Versions
PAV ਮੈਂ ਤੁਹਾਡੇ ਪੁੱਤ੍ਰਾਂ ਵਿੱਚ ਨਬੀ, ਅਤੇ ਤੁਹਾਡੇ ਚੁਣਵਿਆਂ ਵਿੱਚੋਂ ਨਜ਼ੀਰ ਕਾਇਮ ਕੀਤੇ। ਹੇ ਇਸਰਾਏਲੀਓ, ਕੀ ਏਹ ਏਵੇਂ ਹੀ ਨਹੀਂॽ ਯਹੋਵਾਹ ਦਾ ਵਾਕ ਹੈ।
IRVPA ਮੈਂ ਤੁਹਾਡੇ ਪੁੱਤਰਾਂ ਵਿੱਚੋਂ ਨਬੀ ਅਤੇ ਤੁਹਾਡੇ ਜਵਾਨਾਂ ਵਿੱਚੋਂ ਨਜ਼ੀਰ ਠਹਿਰਾਏ। ਹੇ ਇਸਰਾਏਲੀਓ, ਕੀ ਇਹ ਸੱਚ ਨਹੀਂ ਹੈ?” ਯਹੋਵਾਹ ਦੀ ਇਹੋ ਬਾਣੀ ਹੈ। PEPS