Bible Language

Amos 2:4 (HCSB) Holman Christian Standard Bible

Versions

PAV   ਯਹੋਵਾਹ ਇਉਂ ਫ਼ਰਮਾਉਂਦਾ ਹੈ,- ਯਹੂਦਾਹ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਓਹਨਾਂ ਨੇ ਯਹੋਵਾਹ ਦੀ ਬਿਵਸਥਾ ਨੂੰ ਰੱਦ ਕੀਤਾ, ਉਹ ਦੀਆਂ ਬਿਧੀਆਂ ਦੀ ਪਾਲਨਾ ਨਹੀਂ ਕੀਤੀ, ਅਤੇ ਓਹਨਾਂ ਦੇ ਝੂਠਾਂ ਨੇ ਓਹਨਾਂ ਨੂੰ ਕੁਰਾਹ ਪਾਇਆ, ਜਿਨ੍ਹਾਂ ਦੇ ਮਗਰ ਓਹਨਾਂ ਦੇ ਪਿਉ ਦਾਦੇ ਚੱਲਦੇ ਸਨ।
IRVPA   {ਯਹੂਦਾਹ} PS ਯਹੋਵਾਹ ਇਹ ਫ਼ਰਮਾਉਂਦਾ ਹੈ, “ਯਹੂਦਾਹ ਨਗਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹਨਾਂ ਨੇ ਯਹੋਵਾਹ ਦੀ ਬਿਵਸਥਾ ਨੂੰ ਤੁੱਛ ਜਾਣਿਆ ਅਤੇ ਉਸ ਦੀਆਂ ਬਿਧੀਆਂ ਦੀ ਪਾਲਨਾ ਨਹੀਂ ਕੀਤੀ ਅਤੇ ਉਹਨਾਂ ਦੇ ਝੂਠੇ ਦੇਵਤਿਆਂ ਨੇ ਉਹਨਾਂ ਨੂੰ ਭਟਕਾ ਦਿੱਤਾ, ਜਿਨ੍ਹਾਂ ਦੇ ਪਿੱਛੇ ਉਹਨਾਂ ਦੇ ਪੁਰਖੇ ਵੀ ਚਲਦੇ ਸਨ।