Bible Language

Amos 3:5 (HCSB) Holman Christian Standard Bible

Versions

PAV   ਭਲਾ, ਪੰਛੀ ਧਰਤੀ ਉੱਤੇ ਫੰਧੇ ਵਿੱਚ ਡਿੱਗੇਗਾ, ਜਦ ਉਹ ਦੇ ਲਈ ਕੋਈ ਫਾਹੀ ਨਾ ਹੋਵੇॽ ਕੀ ਫੰਧਾ ਧਰਤੀ ਉੱਤੇ ਉੱਛਲੇਗਾ, ਜਦ ਉਹ ਨੇ ਕੁਝ ਫੜਿਆ ਨਾ ਹੋਵੇॽ
IRVPA   ਭਲਾ, ਪੰਛੀ ਧਰਤੀ ਉੱਤੇ ਬਿਨ੍ਹਾਂ ਜਾਲ਼ ਵਿਛਾਏ ਉਸ ਵਿੱਚ ਫਸੇਗਾ? ਕੀ ਬਿਨ੍ਹਾਂ ਕੁਝ ਫੜ੍ਹੇ ਜਾਲ਼ ਧਰਤੀ ਉੱਤੋਂ ਉੱਛਲੇਗਾ?