Bible Language

Amos 6:6 (HCSB) Holman Christian Standard Bible

Versions

PAV   ਜੋ ਕਟੋਰਿਆਂ ਵਿੱਚ ਮੈ ਪੀਂਦੇ ਹਨ, ਅਤੇ ਆਪਣੇ ਆਪ ਨੂੰ ਖ਼ਾਲਸ ਤੇਲ ਨਾਲ ਮਲਦੇ ਹਨ, ਪਰ ਯੂਸੁਫ਼ ਦੀ ਤਬਾਹੀ ਉੱਤੇ ਅਫ਼ਸੋਸ ਨਹੀਂ ਕਰਦੇ!
IRVPA   ਤੁਸੀਂ ਪਿਆਲਿਆਂ ਵਿੱਚ ਮਧ ਪੀਂਦੇ ਅਤੇ ਆਪਣੇ ਆਪ ਨੂੰ ਖ਼ਾਲਸ ਤੇਲ ਨਾਲ ਮਲਦੇ ਹੋ, ਪਰ ਯੂਸੁਫ਼ ਦੀ ਤਬਾਹੀ ਉੱਤੇ ਅਫ਼ਸੋਸ ਨਹੀਂ ਕਰਦੇ!