Bible Language

Amos 7:9 (HCSB) Holman Christian Standard Bible

Versions

PAV   ਇਸਹਾਕ ਦੇ ਉੱਚੇ ਅਸਥਾਨ ਵਿਰਾਨ ਕੀਤੇ ਜਾਣਗੇ, ਅਤੇ ਇਸਰਾਏਲ ਦੇ ਪਵਿੱਤਰ ਅਸਥਾਨ ਬਰਬਾਦ ਕੀਤੇ ਜਾਣਗੇ, ਅਤੇ ਮੈਂ ਯਾਰਾਬੁਆਮ ਦੇ ਘਰਾਣੇ ਦੇ ਵਿਰੁੱਧ ਤਲਵਾਰ ਲੈ ਕੇ ਉੱਠਾਂਗਾ।।
IRVPA   ਇਸਹਾਕ ਦੇ ਉੱਚੇ ਸਥਾਨ ਉਜਾੜ ਕੀਤੇ ਜਾਣਗੇ ਅਤੇ ਇਸਰਾਏਲ ਦੇ ਪਵਿੱਤਰ ਸਥਾਨ ਵਿਰਾਨ ਹੋ ਜਾਣਗੇ ਅਤੇ ਮੈਂ ਯਾਰਾਬੁਆਮ ਦੇ ਘਰਾਣੇ ਦੇ ਵਿਰੁੱਧ ਆਪਣੀ ਤਲਵਾਰ ਲੈ ਕੇ ਉੱਠਾਂਗਾ।” PS