Versions
PAV ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਜਦ ਹਾਲੀ ਵਾਢੇ ਨੂੰ ਜਾ ਲਵੇਗਾ, ਅਤੇ ਅੰਗੂਰਾਂ ਦਾ ਮਿੱਧਣ ਵਾਲਾ ਬੀ ਬੀਜਣ ਵਾਲੇ ਨੂੰ, ਪਹਾੜ ਨਵੀਂ ਮੈਂ ਚੋਣਗੇ, ਅਤੇ ਸਾਰੇ ਟਿੱਲੇ ਪਿਘਲ ਜਾਣਗੇ!
IRVPA ਪ੍ਰਭੂ ਯਹੋਵਾਹ ਦਾ ਵਾਕ ਹੈ, “ਵੇਖੋ, ਉਹ ਦਿਨ ਆਉਂਦੇ ਹਨ, ਜਦ ਹਲ਼ ਚਲਾਉਣ ਵਾਲਾ ਵਾਢੀ ਕਰਨ ਵਾਲੇ ਨੂੰ ਅਤੇ ਅੰਗੂਰਾਂ ਦਾ ਮਿੱਧਣ ਵਾਲਾ, ਬੀਜ ਬੀਜਣ ਵਾਲੇ ਨੂੰ ਜਾ ਲਵੇਗਾ ਅਤੇ ਪਹਾੜਾਂ ਤੋਂ ਨਵੀਂ ਮਧ ਚੋਵੇਗੀ ਅਤੇ ਸਾਰੇ ਟਿੱਲਿਆਂ ਤੋਂ ਵਗੇਗੀ!