Bible Language

Amos 9:3 (HCSB) Holman Christian Standard Bible

Versions

PAV   ਭਾਵੇਂ ਓਹ ਕਰਮਲ ਦੀ ਚੋਟੀ ਉੱਤੇ ਲੁਕ ਜਾਣ, ਉੱਥੋਂ ਮੈਂ ਓਹਨਾਂ ਨੂੰ ਭਾਲ ਕੇ ਲੈ ਲਵਾਂਗਾ, ਭਾਵੇਂ ਓਹ ਮੇਰੀ ਨਿਗਾਹ ਤੋਂ ਸਮੁੰਦਰ ਦੇ ਥੱਲੇ ਛਿੱਪ ਜਾਣ, ਉੱਥੋਂ ਮੈਂ ਨਾਗ ਨੂੰ ਹੁਕਮ ਦਿਆਂਗਾ, ਅਤੇ ਉਹ ਓਹਨਾਂ ਨੂੰ ਡੱਸੇਗਾ!
IRVPA   ਭਾਵੇਂ ਉਹ ਕਰਮਲ ਪਰਬਤ ਦੀ ਚੋਟੀ ਉੱਤੇ ਲੁੱਕ ਜਾਣ, ਉੱਥੋਂ ਵੀ ਮੈਂ ਉਨ੍ਹਾਂ ਨੂੰ ਲੱਭ ਕੇ ਫੜ੍ਹ ਲਵਾਂਗਾ, ਭਾਵੇਂ ਉਹ ਮੇਰੀ ਨਜ਼ਰ ਤੋਂ ਸਮੁੰਦਰ ਦੇ ਥੱਲੇ ਲੁੱਕ ਜਾਣ, ਉੱਥੇ ਵੀ ਮੈਂ ਸੱਪ ਨੂੰ ਹੁਕਮ ਦਿਆਂਗਾ ਅਤੇ ਉਹ ਉਨ੍ਹਾਂ ਨੂੰ ਡੱਸੇਗਾ!