Bible Language

Amos 9:4 (HCSB) Holman Christian Standard Bible

Versions

PAV   ਭਾਵੇਂ ਓਹ ਆਪਣੇ ਵੈਰਿਆਂ ਦੇ ਅੱਗੋਂ ਅਸੀਰੀ ਵਿੱਚ ਜਾਣ, ਉੱਥੋਂ ਮੈਂ ਤਲਵਾਰ ਨੂੰ ਹੁਕਮ ਦਿਆਂਗਾ, ਅਤੇ ਉਹ ਓਹਨਾਂ ਨੂੰ ਵੱਢੇਗੀ! ਮੈਂ ਆਪਣੀਆਂ ਅੱਖੀਆਂ ਨੂੰ ਓਹਨਾਂ ਉੱਤੇ ਬੁਰਿਆਈ ਲਈ ਰੱਖਾਂਗਾ, ਪਰ ਭਲਿਆਈ ਲਈ ਨਹੀਂ।।
IRVPA   ਭਾਵੇਂ ਵੈਰੀ ਉਨ੍ਹਾਂ ਨੂੰ ਹੱਕ ਕੇ ਗ਼ੁਲਾਮੀ ਵਿੱਚ ਲੈ ਜਾਣ, ਉੱਥੇ ਵੀ ਮੈਂ ਤਲਵਾਰ ਨੂੰ ਹੁਕਮ ਦਿਆਂਗਾ ਅਤੇ ਉਹ ਉਨ੍ਹਾਂ ਨੂੰ ਵੱਢੇਗੀ! ਮੈਂ ਆਪਣੀਆਂ ਅੱਖਾਂ ਨੂੰ ਉਨ੍ਹਾਂ ਉੱਤੇ ਭਲਿਆਈ ਲਈ ਨਹੀਂ ਸਗੋਂ ਬੁਰਿਆਈ ਲਈ ਹੀ ਰੱਖਾਂਗਾ।” PEPS