Bible Language

Colossians 1:11 (HCSB) Holman Christian Standard Bible

Versions

PAV   ਅਤੇ ਉਸ ਦੀ ਮਹਿਮਾ ਦੀ ਸ਼ਕਤੀ ਦੇ ਅਨੁਸਾਰ ਸਾਰੀ ਸਮਰੱਥਾ ਨਾਲ ਸਮਰਥ ਹੋ ਜਾਵੋ ਤਾਂ ਜੋ ਤੁਸੀਂ ਅਨੰਦ ਨਾਲ ਪੂਰਾ ਸਹਾਰਾ ਅਤੇ ਧੀਰਜ ਕਰੋ
ERVPA   ਪਰਮੇਸ਼ੁਰ ਤੁਹਾਨੂੰ ਆਪਣੀ ਮਹਾਨ ਸ਼ਕਤੀ ਨਾਲ ਬਲ ਬਖਸ਼ੇ ਤਾਂ ਜੋ ਤੁਸੀਂ ਵੱਡੇ ਸਬਰ ਨਾਲ ਸਾਰੀਆਂ ਤਕਲੀਫ਼ਾਂ ਨੂੰ ਝੱਲ ਸਕੋਂ। ਫ਼ੇਰ ਅਨੰਦ ਨਾਲ,
IRVPA   ਅਤੇ ਉਸ ਦੀ ਮਹਿਮਾ ਦੀ ਸ਼ਕਤੀ ਦੇ ਅਨੁਸਾਰ ਸਾਰੀ ਸਮਰੱਥਾ ਨਾਲ ਸਮਰੱਥੀ ਹੋ ਜਾਵੋ ਤਾਂ ਜੋ ਤੁਸੀਂ ਖੁਸ਼ੀ ਨਾਲ ਅਤੇ ਧੀਰਜ ਕਰੋ।