Bible Language

Colossians 1:13 (HCSB) Holman Christian Standard Bible

Versions

PAV   ਅਤੇ ਸਾਨੂੰ ਅੰਧਕਾਰ ਦੇ ਵੱਸ ਵਿੱਚੋਂ ਛੁਡਾ ਕੇ ਆਪਣੇ ਪਿਆਰੇ ਪੁੱਤ੍ਰ ਦੇ ਰਾਜ ਵਿੱਚ ਪੁਚਾ ਦਿੱਤਾ
ERVPA   ਪਰਮੇਸ਼ੁਰ ਨੇ ਸਾਨੂੰ ਉਸ ਸ਼ਕਤੀ ਤੋਂ ਮੁਕਤ ਕਰਾਇਆ ਜਿਹਡ਼ੀ ਹਨੇਰੇ ਤੇ ਸ਼ਾਸਨ ਕਰਦੀ ਹੈ। ਅਤੇ ਸਾਨੂੰ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਲਿਆਇਆ।
IRVPA   ਅਤੇ ਸਾਨੂੰ ਅੰਧਕਾਰ ਦੇ ਵੱਸ ਵਿੱਚੋਂ ਕੱਢ ਕੇ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਪਹੁੰਚਾ ਦਿੱਤਾ।