Bible Language

Colossians 1:17 (HCSB) Holman Christian Standard Bible

Versions

PAV   ਅਤੇ ਉਹ ਸਭ ਤੋਂ ਪਹਿਲਾਂ ਹੈ ਅਰ ਸੱਭੇ ਕੁਝ ਉਸੇ ਵਿੱਚ ਕਾਇਮ ਰਹਿੰਦਾ ਹੈ
ERVPA   ਕੋਈ ਵੀ ਚੀਜ਼ ਸਾਜੇ ਜਾਣ ਤੋਂ ਪਹਿਲਾਂ ਮਸੀਹ ਇਥੇ ਮੌਜੂਦ ਸੀ। ਅਤੇ ਉਸਦੇ ਕਾਰਣ ਸਾਰੀਆਂ ਚੀਜ਼ਾਂ ਦੀ ਹੋਂਦ ਹੈ।
IRVPA   ਅਤੇ ਉਹ ਸਭ ਤੋਂ ਪਹਿਲਾਂ ਹੈ ਅਤੇ ਸੱਭੋ ਕੁਝ ਉਸੇ ਵਿੱਚ ਸਥਿਰ ਰਹਿੰਦਾ ਹੈ।