Bible Language

Colossians 1:27 (HCSB) Holman Christian Standard Bible

Versions

PAV   ਜਿਨ੍ਹਾਂ ਨੂੰ ਪਰਮੇਸ਼ੁਰ ਨੇ ਮਹਿਰਮ ਕਰਨਾ ਚਾਹਿਆ ਭਈ ਪਰਾਈਆਂ ਕੌਮਾਂ ਵਿੱਚ ਇਸ ਭੇਤ ਦੇ ਧਨ ਦਾ ਪਰਤਾਪ ਕੀ ਹੈ, ਸੋ ਏਹ ਮਸੀਹ ਤੁਹਾਡੇ ਵਿੱਚ ਪਰਤਾਪ ਦੀ ਆਸ ਹੈ
ERVPA   ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਇਹ ਪਤਾ ਲਗਾਉਣ ਦਾ ਨਿਰਣਾ ਕਰ ਲਿਆ ਕਿ ਇਹ ਸੱਚ ਕਿੰਨਾ ਅਮੀਰ ਅਤੇ ਮਹਿਮਾਮਈ ਹੈ। ਇਹ ਗੁਪਤ ਸੱਚ ਸਮੂਹ ਕੌਮਾਂ ਲਈ ਹੈ। ਮਹਿਮਾ ਲਈ ਉਹ ਸਾਡੀ ਇੱਕੋ ਇੱਕ ਉਮੀਦ ਹੈ।
IRVPA   ਜਿਨ੍ਹਾਂ ਉੱਤੇ ਪਰਮੇਸ਼ੁਰ ਨੇ ਪ੍ਰਗਟ ਕਰਨਾ ਚਾਹਿਆ ਕਿ ਪਰਾਈਆਂ ਕੌਮਾਂ ਵਿੱਚ ਇਸ ਭੇਤ ਦੀ ਮਹਿਮਾ ਦਾ ਧਨ ਕੀ ਹੈ, ਸੋ ਇਹ ਮਸੀਹ ਤੁਹਾਡੇ ਵਿੱਚ ਪਰਤਾਪ ਦੀ ਆਸ ਹੈ।