Bible Language

Colossians 2 (HCSB) Holman Christian Standard Bible

Versions

PAV   ਮੈਂ ਚਾਹੁੰਦਾ ਹਾਂ ਭਈ ਤੁਸੀਂ ਇਹ ਜਾਣੋ ਜੋ ਮੈਂ ਤੁਹਾਡੇ ਲਈ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਵਿੱਚ ਹਨ ਅਤੇ ਉਨ੍ਹਾਂ ਸਭਨਾਂ ਦੇ ਲਈ ਜਿਨ੍ਹਾਂ ਮੇਰਾ ਮੂੰਹ ਨਹੀਂ ਡਿਠਾ ਕੇਡਾ ਜਤਨ ਕਰਦਾ ਹਾਂ
ERVPA   ਮੈ ਚਾਹੁੰਨਾ ਕਿ ਤੁਸੀਂ ਇਹ ਜਾਣ ਲਵੋ ਕਿ ਮੈਂ ਤੁਹਾਡੀ ਸਹਾਇਤਾ ਕਰਨ ਲਈ ਬਹੁਤ ਸਖਤ ਕੋਸ਼ਿਸ਼ ਕਰ ਰਿਹਾ ਹਾਂ। ਅਤੇ ਮੈਂ ਲਾਉਦਿਕੀਆ ਦੇ ਲੋਕਾਂ ਅਤੇ ਉਨ੍ਹਾਂ ਹੋਰ ਲੋਕਾਂ ਦੀ ਸਹਾਇਤਾ ਕਰਨ ਲਈ ਕੋਸ਼ਿਸ਼ ਕਰ ਰਿਹਾ ਹਾਂ ਜਿਨ੍ਹਾਂ ਨੇ ਮੈਨੂੰ ਕਦੇ ਦੇਖਿਆ ਨਹੀਂ।
IRVPA   ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਜੋ ਮੈਂ ਤੁਹਾਡੇ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਵਿੱਚ ਹਨ ਅਤੇ ਉਨ੍ਹਾਂ ਸਭਨਾਂ ਦੇ ਲਈ ਜਿਨ੍ਹਾਂ ਮੇਰਾ ਮੂੰਹ ਕਦੇ ਨਹੀਂ ਵੇਖਿਆ ਕਿੰਨੀ ਮਿਹਨਤ ਕਰਦਾ ਹਾਂ।