Bible Language

Colossians 2:13 (HCSB) Holman Christian Standard Bible

Versions

PAV   ਅਤੇ ਉਸ ਨੇ ਤੁਹਾਨੂੰ ਜਿਹੜੇ ਆਪਣੇ ਅਪਰਾਧਾਂ ਅਤੇ ਆਪਣੇ ਸਰੀਰ ਦੀ ਅਸੁੰਨਤ ਦੇ ਕਾਰਨ ਮੋਏ ਹੋਏ ਸਾਓ ਉਹ ਦੇ ਨਾਲ ਜਿਵਾਲਿਆ ਕਿਉਂ ਜੋ ਉਸ ਨੇ ਸਾਡੇ ਸਾਰੇ ਅਪਰਾਧ ਸਾਨੂੰ ਮਾਫ਼ ਕੀਤੇ
ERVPA   ਤੁਸੀਂ ਆਪਣੇ ਪਾਪਾਂ ਕਾਰਣ ਆਤਮਕ ਤੌਰ ਤੇ ਮਰ ਗਏ ਸੀ। ਤੁਸੀਂ ਆਪਣੇ ਪਾਪੀ ਆਪੇ ਦੇ ਕਾਬੂ ਹੇਠ ਸੀ। ਪਰ ਪਰਮੇਸ਼ੁਰ ਨੇ ਤੁਹਾਨੂੰ ਮਸੀਹ ਸਮੇਤ ਜੀਵਨ ਦਿੱਤਾ। ਅਤੇ ਤੁਹਾਡੇ ਸਾਰੇ ਪਾਪ ਮਾਫ਼ ਕਰ ਦਿੱਤੇ।
IRVPA   ਅਤੇ ਉਸ ਨੇ ਤੁਹਾਨੂੰ ਜਿਹੜੇ ਆਪਣੇ ਪਾਪ ਅਤੇ ਆਪਣੇ ਸਰੀਰ ਦੀ ਅਸੁੰਨਤ ਦੇ ਕਾਰਨ ਮਰੇ ਹੋਏ ਸੀ, ਉਹ ਦੇ ਨਾਲ ਜਿਉਂਦੇ ਹੋਏ ਕਿਉਂ ਜੋ ਉਸ ਨੇ ਸਾਡੇ ਸਾਰੇ ਪਾਪ ਸਾਨੂੰ ਮਾਫ਼ ਕੀਤੇ।