Bible Language

Daniel 10:16 (HCSB) Holman Christian Standard Bible

Versions

PAV   ਅਤੇ ਵੇਖੋ, ਕਿਸੇ ਨੇ ਜੋ ਮਨੁੱਖ ਦੇ ਪੁੱਤ੍ਰਾਂ ਵਾਂਙੁ ਸੀ ਮੇਰੇ ਹੋਠਾਂ ਨੂੰ ਛੋਹਿਆ, ਤਦ ਮੈਂ ਆਪਣਾ ਮੂੰਹ ਖੋਲ੍ਹਿਆ ਅਤੇ ਬੋਲਿਆ ਅਤੇ ਜੋ ਮੇਰੇ ਸਾਹਮਣੇ ਖਲੋਤਾ ਸੀ ਉਸ ਨੂੰ ਆਖਿਆ, ਹੇ ਮੇਰੇ ਸੁਆਮੀ, ਉਸ ਦਰਸ਼ਣ ਦੇ ਕਾਰਨ ਮੇਰੇ ਸੋਗਾਂ ਨੇ ਮੇਰੇ ਉੱਤੇ ਹੱਲਾ ਕੀਤਾ ਹੈ ਅਤੇ ਮੇਰੇ ਵਿੱਚ ਰਤਾ ਬਲ ਨਹੀਂ ਰਿਹਾ
IRVPA   ਵੇਖੋ, ਕਿਸੇ ਨੇ ਜੋ ਮਨੁੱਖ ਦੇ ਪੁੱਤਰਾਂ ਵਾਂਗੂੰ ਸੀ ਮੇਰੇ ਬੁਲ੍ਹਾਂ ਨੂੰ ਛੂਹਿਆ, ਤਦ ਮੈਂ ਆਪਣਾ ਮੂੰਹ ਖੋਲਿਆ ਅਤੇ ਬੋਲਿਆ ਜੋ ਮੇਰੇ ਸਾਹਮਣੇ ਖੜਾ ਸੀ ਉਸ ਨੂੰ ਆਖਿਆ, ਹੇ ਮੇਰੇ ਸੁਆਮੀ, ਉਸ ਦਰਸ਼ਣ ਦੇ ਕਾਰਨ ਮੇਰੇ ਦੁੱਖਾਂ ਨੇ ਮੇਰੇ ਉੱਤੇ ਹਮਲਾ ਕੀਤਾ ਹੈ ਅਤੇ ਮੇਰੇ ਵਿੱਚ ਕੁਝ ਵੀ ਬਲ ਨਹੀਂ ਰਿਹਾ।