Bible Language

Daniel 10:17 (HCSB) Holman Christian Standard Bible

Versions

PAV   ਅਤੇ ਇਹ ਕਿੱਕੁਰ ਹੋ ਸੱਕਦਾ ਹੈ ਜੋ ਮੇਰੇ ਐਹੋ ਜਿਹੇ ਸੁਆਮੀ ਦੀ ਇਹ ਸੇਵਕ ਮੇਰੇ ਅਜੇਹੇ ਸੁਆਮੀ ਨਾਲ ਗੱਲਾਂ ਕਰੇॽ ਪਰ ਮੈਂ ਜੋ ਹਾਂ ਸੋ ਝਟ ਮੇਰੇ ਵਿੱਚ ਨਾ ਸ਼ਕਤੀ ਰਹੀ ਨਾ ਮੇਰੇ ਵਿੱਚ ਸਾਹ ਰਿਹਾ
IRVPA   ਇਸ ਲਈ ਪ੍ਰਭੂ ਦਾ ਦਾਸ ਆਪਣੇ ਪ੍ਰਭੂ ਦੇ ਨਾਲ ਕਿਵੇਂ ਗੱਲਾਂ ਕਰ ਸਕਦਾ ਹੈ? ਕਿਉਂ ਜੋ ਮੇਰੇ ਅੰਦਰ ਕੋਈ ਸ਼ਕਤੀ ਨਾ ਰਹੀ ਨਾ ਮੇਰੇ ਵਿੱਚ ਸਾਹ ਰਿਹਾ।