Bible Language

Daniel 10:20 (HCSB) Holman Christian Standard Bible

Versions

PAV   ਤਦ ਉਹ ਬੋਲਿਆ, ਕੀ ਤੂੰ ਜਾਣਦਾ ਹੈਂ ਜੋ ਮੈਂ ਤੇਰੇ ਕੋਲ ਕਿਸ ਲਈ ਆਇਆ ਹਾਂॽ ਮੈਂ ਹੁਣ ਫਾਰਸ ਦੇ ਪਰਧਾਨ ਨਾਲ ਲੜਨ ਨੂੰ ਫੇਰ ਜਾਵਾਂਗਾ ਅਤੇ ਜਦੋਂ ਮੈਂ ਚੱਲਿਆ ਜਾਵਾਂਗਾ ਤਾਂ ਵੇਖ, ਯੂਨਾਨ ਦਾ ਪਰਧਾਨ ਆਵੇਗਾ
IRVPA   ਤਦ ਉਹ ਬੋਲਿਆ, ਕੀ ਤੂੰ ਜਾਣਦਾ ਹੈ ਜੋ ਮੈਂ ਤੇਰੇ ਕੋਲ ਕਿਸ ਲਈ ਆਇਆ ਹਾਂ? ਮੈਂ ਹੁਣ ਫ਼ਾਰਸ ਦੇ ਪ੍ਰਧਾਨ ਨਾਲ ਲੜਨ ਨੂੰ ਫੇਰ ਜਾਂਵਾਂਗਾ ਅਤੇ ਜਦੋਂ ਮੈਂ ਚਲਿਆ ਜਾਂਵਾਂਗਾ ਤਾਂ ਵੇਖ, ਯੂਨਾਨ ਦਾ ਪ੍ਰਧਾਨ ਆਵੇਗਾ।