Versions
PAV ਮੈਂ ਦਾਨੀਏਲ ਨੇ ਇਕੱਲੇ ਇਹ ਦਰਸ਼ਣ ਡਿੱਠਾ ਕਿਉਂ ਜੋ ਜਿਹੜੇ ਮਨੁੱਖ ਮੇਰੇ ਨਾਲ ਸਨ ਉਨ੍ਹਾਂ ਨੇ ਇਸ ਦਰਸ਼ਣ ਨੂੰ ਨਾ ਡਿੱਠਾ ਪਰ ਉਨ੍ਹਾਂ ਨੂੰ ਅਜੇਹੀ ਕੰਬਣੀ ਛਿੜੀ ਜੋ ਆਪਣੇ ਆਪ ਨੂੰ ਲੁਕਾਉਣ ਲਈ ਨੱਠੇ
IRVPA ਮੈਂ ਦਾਨੀਏਲ ਨੇ ਇਕੱਲੇ ਨੇ ਇਹ ਦਰਸ਼ਣ ਦੇਖਿਆ ਕਿਉਂ ਜੋ ਜਿਹੜੇ ਮਨੁੱਖ ਮੇਰੇ ਨਾਲ ਸਨ ਉਹਨਾਂ ਨੇ ਇਸ ਦਰਸ਼ਣ ਨੂੰ ਨਾ ਦੇਖਿਆ ਪਰ ਉਹਨਾਂ ਨੂੰ ਅਜਿਹੀ ਕੰਬਣੀ ਛਿੜੀ ਜੋ ਆਪਣੇ ਆਪ ਨੂੰ ਲੁਕਾਉਣ ਲਈ ਦੌੜੇ।