Bible Language

Daniel 12:10 (HCSB) Holman Christian Standard Bible

Versions

PAV   ਬਥੇਰੇ ਆਪਣੇ ਆਪ ਨੂੰ ਪਵਿੱਤ੍ਰ ਕਰਨਗੇ ਅਤੇ ਆਪ ਨੂੰ ਚਿੱਟੇ ਬਣਾਉਣਗੇ ਅਤੇ ਤਾਏ ਜਾਣਗੇ ਪਰ ਦੁਸ਼ਟ ਬੁਰਿਆਈ ਕਰਦੇ ਰਹਿਣਗੇ ਅਤੇ ਦੁਸ਼ਟਾਂ ਵਿੱਚੋਂ ਕੋਈ ਨਾ ਸਮਝੇਗਾ ਪਰ ਬੁੱਧਵਾਨ ਸਮਝਣਗੇ
IRVPA   ਬਥੇਰੇ ਆਪਣੇ ਆਪ ਨੂੰ ਪਵਿੱਤਰ ਕਰਨਗੇ ਅਤੇ ਆਪ ਨੂੰ ਚਿੱਟੇ ਬਣਾਉਣਗੇ ਅਤੇ ਪਰਤਾਏ ਜਾਣਗੇ ਪਰ ਦੁਸ਼ਟ ਬੁਰਿਆਈ ਕਰਦੇ ਰਹਿਣਗੇ ਅਤੇ ਦੁਸ਼ਟਾਂ ਵਿੱਚੋਂ ਕੋਈ ਨਾ ਸਮਝੇਗਾ, ਪਰ ਬੁੱਧਵਾਨ ਸਮਝਣਗੇ।