Bible Language

Daniel 12:11 (HCSB) Holman Christian Standard Bible

Versions

PAV   ਅਤੇ ਜਿਸ ਵੇਲੇ ਥੀਂ ਸਦਾ ਦੀ ਹੋਮ ਦੀ ਬਲੀ ਹਟਾਈ ਜਾਵੇਗੀ ਅਤੇ ਉਹ ਉਜਾੜਨ ਵਾਲੀ ਘਿਣਾਉਣੀ ਵਸਤ ਖੜੀ ਕੀਤੀ ਜਾਏਗੀ ਇੱਕ ਹਜ਼ਾਰ ਦੋ ਸੌ ਨੱਵੇ ਦਿਨ ਹੋਣਗੇ
IRVPA   ਜਿਸ ਵੇਲੇ ਤੋਂ ਸਦਾ ਦੀ ਹੋਮ ਦੀ ਬਲੀ ਹੈਕਲ ਵਿੱਚੋਂ ਹਟਾਈ ਜਾਵੇਗੀ ਅਤੇ ਉਹ ਉਜਾੜਨ ਵਾਲੀ ਘਿਣਾਉਣੀ ਵਸਤ ਖੜ੍ਹੀ ਕੀਤੀ ਜਾਏਗੀ ਇੱਕ ਹਜ਼ਾਰ ਦੋ ਸੌ ਨੱਬੇ ਦਿਨ ਹੋਣਗੇ।