Versions
PAV ਉਸ ਨੇ ਆਖਿਆ, ਹੇ ਦਾਨੀਏਲ, ਤੂੰ ਆਪਣੇ ਰਾਹ ਪੁਰ ਤੁਰਿਆ ਜਾਹ ਕਿਉਂ ਜੋ ਏਹ ਗੱਲਾਂ ਓੜਕ ਦੇ ਵੇਲੇ ਤੀਕਰ ਮੁੰਦੀਆਂ ਹੋਈਆਂ ਅਤੇ ਮੋਹਰਾਂ ਲੱਗੀਆਂ ਹੋਈਆਂ ਹਨ
IRVPA ਉਸ ਨੇ ਆਖਿਆ, ਹੇ ਦਾਨੀਏਲ, ਤੂੰ ਆਪਣੇ ਰਾਹ ਚੱਲੀ ਜਾ ਕਿਉਂ ਜੋ ਇਹ ਗੱਲਾਂ ਅੰਤ ਦੇ ਵੇਲੇ ਤੱਕ ਬੰਦ ਕੀਤੀਆਂ ਅਤੇ ਮੋਹਰਾਂ ਲੱਗੀਆਂ ਹੋਈਆਂ ਹਨ।