Bible Language

Daniel 2:2 (HCSB) Holman Christian Standard Bible

Versions

PAV   ਤਦ ਰਾਜੇ ਨੇ ਹੁਕਮ ਦਿੱਤਾ ਕਿ ਜਾਦੂਗਰਾਂ, ਜੋਤਸ਼ੀਆਂ, ਮੰਤਰੀਆਂ ਤੇ ਕਸਦੀਆਂ ਨੂੰ ਸੱਦੋ ਭਈ ਓਹ ਰਾਜੇ ਦਾ ਸੁਫ਼ਨਾ ਉਹ ਨੂੰ ਦੱਸਣ, ਸੋ ਓਹ ਆਏ ਅਤੇ ਰਾਜੇ ਦੇ ਦਰਬਾਰ ਖੜੇ ਹੋਏ
IRVPA   ਤਦ ਰਾਜੇ ਨੇ ਹੁਕਮ ਦਿੱਤਾ ਕਿ ਜਾਦੂਗਰਾਂ, ਜੋਤਸ਼ੀਆਂ, ਮੰਤਰੀਆਂ ਤੇ ਕਸਦੀਆਂ ਨੂੰ ਸੱਦੋ ਜੋ ਉਹ ਰਾਜੇ ਦਾ ਸੁਫ਼ਨਾ ਉਹ ਨੂੰ ਦੱਸਣ, ਇਸ ਲਈ ਉਹ ਆਏ ਅਤੇ ਰਾਜੇ ਦੇ ਦਰਬਾਰ ਪੇਸ਼ ਹੋਏ।