Bible Language

Daniel 2:23 (HCSB) Holman Christian Standard Bible

Versions

PAV   ਮੈਂ ਤੇਰਾ ਸ਼ੁਕਰ ਤੇ ਉਸਤਤ ਕਰਦਾ ਹਾਂ, ਹੇ ਮੇਰੇ ਪਿਓ ਦਾਦਿਆਂ ਦੇ ਪਰਮੇਸ਼ੁਰ, ਜਿਹ ਨੇ ਮੈਨੂੰ ਬੁੱਧ ਤੇ ਸ਼ਕਤੀ ਦਿੱਤੀ, ਅਤੇ ਜੋ ਕੁਝ ਅਸਾਂ ਤੈਥੋਂ ਮੰਗਿਆ ਤੈਂ ਮੇਰੇ ਉੱਤੇ ਪਰਗਟ ਕੀਤਾ, ਕਿਉਂ ਜੋ ਤੈਂ ਰਾਜੇ ਦੀ ਗੱਲ ਸਾਡੇ ਉੱਤੇ ਪਰਗਟ ਕੀਤੀ ਹੈ!।।
IRVPA   ਮੈਂ ਤੇਰਾ ਸ਼ੁਕਰ ਤੇ ਉਸਤਤ ਕਰਦਾ ਹਾਂ, ਹੇ ਮੇਰੇ ਪੁਰਖਿਆਂ ਦੇ ਪਰਮੇਸ਼ੁਰ, ਜਿਸ ਨੇ ਮੈਨੂੰ ਬੁੱਧ ਤੇ ਸ਼ਕਤੀ ਦਿੱਤੀ, ਜੋ ਕੁਝ ਅਸੀਂ ਤੇਰੇ ਕੋਲੋਂ ਮੰਗਿਆ ਤੂੰ ਮੇਰੇ ਉੱਤੇ ਪਰਗਟ ਕੀਤਾ, ਕਿਉਂ ਜੋ ਤੂੰ ਰਾਜੇ ਦੀ ਗੱਲ ਸਾਡੇ ਉੱਤੇ ਪਰਗਟ ਕੀਤੀ ਹੈ। PS