Bible Language

Daniel 2:29 (HCSB) Holman Christian Standard Bible

Versions

PAV   ਹੇ ਮਹਾਰਾਜ, ਤੁਸੀਂ ਆਪਣੇ ਪਲੰਘ ਉੱਤੇ ਪਏ ਹੋਏ ਖਿਆਲ ਕੀਤਾ ਕਿ ਅਗੰਮ ਨੂੰ ਕੀ ਹੋਵੇਗਾॽ ਸੋ ਉਹ ਜਿਹੜਾ ਭੇਤਾਂ ਦਾ ਖੋਲ੍ਹਣ ਵਾਲਾ ਹੈ ਉਹ ਤੁਹਾਡੇ ਉੱਤੇ ਪਰਗਟ ਕਰਦਾ ਹੈ ਕਿ ਕੀ ਕੁਝ ਹੋਵੇਗਾ
IRVPA   ਹੇ ਰਾਜਾ, ਤੁਸੀਂ ਆਪਣੇ ਪਲੰਘ ਉੱਤੇ ਪਏ ਹੋਏ ਖਿਆਲ ਕੀਤਾ ਕਿ ਭਵਿੱਖ ਵਿੱਚ ਕੀ ਹੋਵੇਗਾ? ਇਸ ਕਾਰਨ ਉਹ ਜਿਹੜਾ ਭੇਤਾਂ ਦਾ ਖੋਲ੍ਹਣ ਵਾਲਾ ਹੈ ਉਹ ਤੁਹਾਡੇ ਉੱਤੇ ਪਰਗਟ ਕਰਦਾ ਹੈ ਕਿ ਕੀ ਕੁਝ ਹੋਵੇਗਾ।