Versions
PAV ਤੁਸੀਂ ਉਹ ਨੂੰ ਵੇਖਦੇ ਰਹੇ ਇਥੋਂ ਤੀਕ ਭਈ ਇੱਕ ਪੱਥਰ ਬਿਨਾ ਹੱਥ ਲਾਏ ਵੱਢ ਕੇ ਕੱਢਿਆ ਗਿਆ ਜਿਹ ਨੇ ਉਸ ਮੂਰਤ ਨੂੰ ਉਹ ਦੇ ਪੈਰਾਂ ਉੱਤੇ ਜਿਹੜੇ ਲੋਹੇ ਤੇ ਮਿੱਟੀ ਦੇ ਸਨ ਮਾਰਿਆ ਅਤੇ ਉਹ ਨੂੰ ਟੋਟੇ ਟੋਟੇ ਕਰ ਦਿੱਤਾ
IRVPA ਤੁਸੀਂ ਉਹ ਨੂੰ ਵੇਖਦੇ ਰਹੇ ਇਥੋਂ ਤੱਕ ਜੋ ਇੱਕ ਪੱਥਰ ਬਿਨ੍ਹਾਂ ਹੱਥ ਲਾਏ ਵੱਢ ਕੇ ਕੱਢਿਆ ਗਿਆ, ਜਿਸਨੇ ਉਸ ਮੂਰਤ ਨੂੰ ਉਹ ਦੇ ਪੈਰਾਂ ਉੱਤੇ ਜਿਹੜੇ ਲੋਹੇ ਅਤੇ ਮਿੱਟੀ ਦੇ ਸਨ ਮਾਰਿਆ ਅਤੇ ਉਹ ਨੂੰ ਟੋਟੇ-ਟੋਟੇ ਕਰ ਦਿੱਤਾ।