Bible Language

Daniel 2:38 (HCSB) Holman Christian Standard Bible

Versions

PAV   ਅਤੇ ਜਿੱਥੇ ਕਿਤੇ ਮਨੁੱਖ ਦੀ ਵੰਸ ਵੱਸਦੀ ਹੈ ਉਸ ਨੇ ਖੇਤ ਦੇ ਜਨਾਉਰ ਅਤੇ ਅਕਾਸ਼ ਦੇ ਪੰਛੀ ਤੁਹਾਡੇ ਹੱਥ ਵਿੱਚ ਕਰ ਕੇ ਤੁਹਾਨੂੰ ਉਨ੍ਹਾਂ ਸਭਨਾਂ ਦਾ ਮਾਲਿਕ ਬਣਾਇਆ ਹੈ। ਉਹੀ ਸੋਨੇ ਦਾ ਸਿਰ ਤੁਸੀਂ ਹੋ
IRVPA   ਜਿੱਥੇ ਕਿਤੇ ਮਨੁੱਖ ਦੀ ਵੰਸ਼ ਵੱਸਦੀ ਹੈ ਉਸ ਨੇ ਖੇਤ ਦੇ ਜਾਨਵਰ ਅਤੇ ਅਕਾਸ਼ ਦੇ ਪੰਛੀ ਤੁਹਾਡੇ ਹੱਥ ਵਿੱਚ ਕਰ ਕੇ ਤੁਹਾਨੂੰ ਉਨਾਂ ਸਭਨਾਂ ਦਾ ਅਧਿਕਾਰੀ ਬਣਾਇਆ ਹੈ। ਉਹੀ ਸੋਨੇ ਦਾ ਸਿਰ ਤੁਸੀਂ ਹੋ।