Versions
PAV ਅਤੇ ਜੋ ਤੁਸਾਂ ਵੇਖਿਆ ਕਿ ਉਹ ਦੇ ਪੈਰ ਤੇ ਉਂਗਲੀਆਂ ਕੁਝ ਤਾਂ ਘੁਮਿਆਰਾਂ ਦੀ ਮਿੱਟੀ ਦੀਆਂ ਅਤੇ ਕੁਝ ਲੋਹੇ ਦੀਆਂ ਸਨ ਸੋ ਉਸ ਰਾਜ ਵਿੱਚ ਵੰਡ ਪੈ ਜਾਵੇਗੀ ਅਤੇ ਜਿਵੇਂ ਤੁਸਾਂ ਵੇਖਿਆ ਹੈ ਕਿ ਲੋਹਾ ਮਿੱਟੀ ਨਾਲ ਮਿਲਿਆ ਹੋਇਆ ਸੀ ਤਿਵੇਂ ਉਸ ਵਿੱਚ ਲੋਹੇ ਦੀ ਤਕੜਾਈ ਹੋਵੇਗੀ
IRVPA ਤੁਸੀਂ ਜੋ ਮੂਰਤੀ ਦੇ ਪੈਰ ਤੇ ਉਂਗਲੀਆਂ ਨੂੰ ਦੇਖਿਆ ਜੋ ਕੁਝ ਤਾਂ ਘੁਮਿਆਰਾਂ ਦੀ ਮਿੱਟੀ ਦੀਆਂ ਕੁਝ ਲੋਹੇ ਦੀਆਂ ਸਨ, ਇਸ ਲਈ ਉਸ ਰਾਜ ਵਿੱਚ ਵੰਡ ਪੈ ਜਾਵੇਗੀ ਅਤੇ ਪਰ ਉਸ ਵਿੱਚ ਲੋਹੇ ਦੀ ਤਕੜਾਈ ਹੋਵੇਗੀ, ਜਿਵੇਂ ਤੁਸੀਂ ਘੁਮਿਆਰ ਦੀ ਮਿੱਟੀ ਦੇ ਨਾਲ ਲੋਹਾ ਵੀ ਮਿਲਿਆ ਹੋਇਆ ਦੇਖਿਆ ਸੀ।