Bible Language

Daniel 2:44 (HCSB) Holman Christian Standard Bible

Versions

PAV   ਉਨ੍ਹਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੀਕ ਨੇਸਤ ਨਾ ਹੋਵੇਗਾ ਅਤੇ ਉਹ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਏਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ ਚੂਰ ਕਰ ਕੇ ਸਤਿਆ ਨਾਸ ਕਰੇਗਾ ਪਰ ਆਪ ਸਦਾ ਤਾਈਂ ਖੜਾ ਰਹੇਗਾ
IRVPA   ਉਹਨਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੱਕ ਨਾ ਖ਼ਤਮ ਹੋਵੇਗਾ, ਅਤੇ ਉਸ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਇਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ-ਚੂਰ ਕਰ ਕੇ ਸੱਤਿਆਨਾਸ ਕਰੇਗਾ ਪਰ ਆਪ ਸਦਾ ਤੱਕ ਕਾਇਮ ਰਹੇਗਾ।