Bible Language

Daniel 2:5 (HCSB) Holman Christian Standard Bible

Versions

PAV   ਰਾਜੇ ਨੇ ਕਸਦੀਆਂ ਨੂੰ ਉੱਤਰ ਦਿੱਤਾ ਕਿ ਗੱਲ ਮੇਰੇ ਚਿੱਤ ਵਿੱਚੋਂ ਜਾਂਦੀ ਰਹੀ ਹੈ ਜੇ ਤੁਸੀਂ ਸੁਫ਼ਨਾ ਨਾ ਦੱਸੋ ਅਤੇ ਉਹ ਦਾ ਅਰਥ ਨਾ ਸੁਣਾਓ ਤਾਂ ਤੁਸੀਂ ਟੁਕੜੇ ਟੁਕੜੇ ਕੀਤੇ ਜਾਓਗੇ ਅਤੇ ਤੁਹਾਡੇ ਘਰ ਕੂੜੇ ਦੀਆਂ ਢੇਰੀਆਂ ਬਣਨਗੇ!
IRVPA   ਰਾਜੇ ਨੇ ਕਸਦੀਆਂ ਨੂੰ ਉੱਤਰ ਦਿੱਤਾ ਕਿ ਗੱਲ ਮੇਰੇ ਮਨ ਵਿੱਚੋਂ ਜਾਂਦੀ ਰਹੀ ਹੈ। ਜੇ ਤੁਸੀਂ ਸੁਫ਼ਨਾ ਨਾ ਦੱਸੋ ਅਤੇ ਉਹ ਦਾ ਅਰਥ ਨਾ ਸੁਣਾਓ ਤਾਂ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ ਅਤੇ ਤੁਹਾਡੇ ਘਰ ਕੂੜੇ ਦੇ ਢੇਰ ਬਣਨਗੇ!